Skip to main content

BTV BROADCASTING

ਬੀਜੇਪੀ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਬੀਜੇਪੀ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਪੰਜਾਬ ‘ਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਵਿਰੋਧੀ ਧਿਰ ਸੱਤਾਧਾਰੀ ਧਿਰ ‘ਤੇ ਹਮਲੇ ਕਰ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ਅੱਜ ਵੀ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ‘ਚ ਕਈ ਥਾਵਾਂ ‘ਤੇ ਕਿਸਾਨਾਂ ਨੇ ਹਾਈਵੇ ਜਾਮ ਕਰ ਦਿੱਤੇ ਹਨ। ਕਿਸਾਨਾਂ ਦਾ ਧਰਨਾ ਐਤਵਾਰ ਨੂੰ ਵੀ ਜਾਰੀ ਰਿਹਾ।

ਇੱਥੇ ਐਤਵਾਰ ਨੂੰ ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਦਾ ਇੱਕ ਵਫ਼ਦ ਚੰਡੀਗੜ੍ਹ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਭਾਜਪਾ ਆਗੂਆਂ ਨੇ ਝੋਨੇ ਦੀ ਖਰੀਦ ਦੇ ਮੁੱਦੇ ’ਤੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ।

Related Articles

Leave a Reply