ਪੰਜਾਬ ਪੁਲਿਸ ਦੇ ਐਸਐਸਓਸੀ ਮੋਹਾਲੀ ਨੇ ਏਜੀਟੀਐਫ ਅਤੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕੈਨੇਡਾ ਅਧਾਰਤ ਗੈਂਗਸਟਰ ਅਰਸ਼ ਡੱਲਾ ਦੇ ਦੋ ਮੁੱਖ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਸਫਲ ਆਪ੍ਰੇਸ਼ਨ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਹ ਗ੍ਰਿਫਤਾਰੀ ਫਰੀਦਕੋਟ ‘ਚ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਦੇ ਮਾਮਲੇ ‘ਚ ਕੀਤੀ ਗਈ ਹੈ, ਜਿਸ ‘ਚ ਇਨ੍ਹਾਂ ਦੋ ਦੋਸ਼ੀਆਂ ਦੇ ਨਾਂ ਸਾਹਮਣੇ ਆਏ ਸਨ।
ਪੁਲਿਸ ਨੇ ਬਦਨਾਮ ਗੈਂਗਸਟਰ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਕੀਤਾ ਕਾਬੂ
- November 10, 2024
Tags:
