Skip to main content

BTV BROADCASTING

ਹਰਿਆਣਾ ਸਿੱਖਿਆ ਵਿਭਾਗ ਨੇ ਸਾਲਾਨਾ ਛੁੱਟੀਆਂ ‘ਚ ਕੀਤਾ ਵਾਧਾ

ਹਰਿਆਣਾ ਸਿੱਖਿਆ ਵਿਭਾਗ ਨੇ ਸਾਲਾਨਾ ਛੁੱਟੀਆਂ ‘ਚ ਕੀਤਾ ਵਾਧਾ

25 ਜਨਵਰੀ 2024: ਹਰਿਆਣਾ ਸਿੱਖਿਆ ਵਿਭਾਗ ਨੇ ਸਾਲਾਨਾ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ। ਓਥੇ ਹੀ ਸਿੱਖਿਆ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।ਦੱਸ ਦੇਈਏ ਕਿ ਇਸ ਨੋਟੀਫਿਕੇਸ਼ਨ ਵਿਚ ਦੱਸਿਆ ਗਿਆ ਹੈ ਕਿ ਸੂਬੇ ਦੇ ਸਕੂਲਾਂ ‘ਚ 4 ਲੋਕਲ ਛੁੱਟੀਆਂ ਦਾ ਵਾਧਾ ਕੀਤਾ ਗਿਆ ਹੈ।

ਹੁਣ ਹਰਿਆਲੀ ਤੀਜ, ਛੋਟੀ ਦੀਵਾਲੀ, ਬੁੱਧ ਪੂਰਨਿਮਾ ਅਤੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ‘ਤੇ ਸੂਬੇ ‘ਚ ਛੁੱਟੀਆਂ ਹੋਣਗੀਆਂ। ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।

Related Articles

Leave a Reply