Skip to main content

BTV BROADCASTING

ਅੰਮ੍ਰਿਤਪਾਲ ਦੀ ਆਡੀਓ ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਪਾਲ ਦੀ ਆਡੀਓ ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੀ ਕਥਿਤ ਆਡੀਓ ਉਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਦੀ ਨਿੱਜਤਾ ਉਤੇ ਹਮਲਾ ਕਰਨਾ ਜੇਲ੍ਹ ਪ੍ਰਸ਼ਾਸਨ ਦੀ ਅਣਮਨੁੱਖੀ ਅਤੇ ਘਿਨਾਉਣੀ ਹਰਕਤ ਹੈ।

ਅੰਮ੍ਰਿਤਪਾਲ ਸਿੰਘ ਦੇ ਵਾਸ਼ਰੂਮ ਵਿੱਚ ਕੈਮਰੇ ਲਗਾਏ ਗਏ ਸਨ ਅਤੇ ਜਦੋਂ ਉਸ ਨੇ ਕੈਮਰੇ ਫੜੇ ਤਾਂ ਉਸ ਖਿਲਾਫ ਝੂਠਾ ਕੇਸ ਦਰਜ ਕਰ ਦਿੱਤਾ ਗਿਆ।

Related Articles

Leave a Reply