Skip to main content

BTV BROADCASTING

ਕਿਸਾਨ ਅੰਦੋਲਨ: ਹਰਿਆਣਾ ਪੁਲਿਸ ਦਾ U-TURN, ਕਿਸਾਨਾਂ ਤੇ ਹੁਣ ਨਹੀਂ ਲੱਗੇਗਾ NSA

ਕਿਸਾਨ ਅੰਦੋਲਨ: ਹਰਿਆਣਾ ਪੁਲਿਸ ਦਾ U-TURN, ਕਿਸਾਨਾਂ ਤੇ ਹੁਣ ਨਹੀਂ ਲੱਗੇਗਾ NSA

ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਉਤੇ ਨੈਸ਼ਨਲ ਸਕਿਊਰਟੀ ਐਕਟ (NSA), 1980 ਦੇ ਤਹਿਤ ਕਾਰਵਾਈ ਨਾ ਕਰਨ ਦਾ ਫੈਸਲਾ ਲਿਆ ਹੈ।ਇਸ ਤੋਂ ਪਹਿਲਾਂ ਅੰਬਾਲਾ ਪੁਲਿਸ ਨੇ ਆਪਣੇ ਟਵਿੱਟਰ ਖਾਤੇ ਉਤੇ ਜਾਣਕਾਰੀ ਸਾਂਝੀ ਕੀਤੀ ਸੀ ਕਿ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਉਤੇ ਨੈਸ਼ਨਲ ਸਕਿਊਰਟੀ ਐਕਟ (NSA), 1980 ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।

ਅੰਬਾਲਾ ਪੁਲਿਸ ਨੇ ਵੀਰਵਾਰ ਨੂੰ ਕਿਹਾ ਸੀ ਕਿ 13 ਫ਼ਰਵਰੀ ਤੋਂ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਕੇਡਸ ਤੋੜਣ ਲਈ ਕਿਸਾਨ ਸੰਗਠਨਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।

Related Articles

Leave a Reply