Skip to main content

BTV BROADCASTING

CM ਮਾਨ ਨੇ ਅੱਜ ਵਪਾਰੀਆਂ ਨਾਲ ਕੀਤੀ ਸਿੱਧੀ ਗੱਲਬਾਤ

CM ਮਾਨ ਨੇ ਅੱਜ ਵਪਾਰੀਆਂ ਨਾਲ ਕੀਤੀ ਸਿੱਧੀ ਗੱਲਬਾਤ

11 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਪਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ । ਪਟਿਆਲਾ ਵਿੱਚ ਅੱਜ ਦੁਪਹਿਰ 2 ਵਜੇ ਦੇ ਕਰੀਬ ਇੱਕ ਸਰਕਾਰੀ ਵਪਾਰਕ ਮੀਟਿੰਗ ਰੱਖੀ ਗਈ ਸੀ । ਜਿਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅਰਵਿੰਦਰ ਕੇਜਰੀਵਾਲ ਵੀ ਮੌਜੂਦ ਰਹਿਣਗੇ।

ਇਸ ਪ੍ਰੋਗਰਾਮ ‘ਚ ਵਪਾਰੀਆਂ ਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਵਪਾਰੀਆਂ ਦੇ ਮਸਲੇ ਮੌਕੇ ‘ਤੇ ਹੀ ਹੱਲ ਕੀਤੇ ਜਾਣਗੇ। ਮੀਟਿੰਗ ਵਿੱਚ ਸੀਨੀਅਰ ਸਰਕਾਰੀ ਅਧਿਕਾਰੀ ਵੀ ਮੌਜੂਦ ਸਨ ।

Related Articles

Leave a Reply