Skip to main content

BTV BROADCASTING

ਲੁਧਿਆਣਾ: ਸਾਬਕਾ ਵਿਧਾਇਕ ਜਸਬੀਰ ਖੰਗੂੜਾ ਨੇ ਛੱਡੀ ਆਮ ਆਦਮੀ ਪਾਰਟੀ

ਲੁਧਿਆਣਾ: ਸਾਬਕਾ ਵਿਧਾਇਕ ਜਸਬੀਰ ਖੰਗੂੜਾ ਨੇ ਛੱਡੀ ਆਮ ਆਦਮੀ ਪਾਰਟੀ

24 ਅਪ੍ਰੈਲ 2024: ਲੁਧਿਆਣਾ ਦੇ ਸੀਨੀਅਰ ਆਗੂ ਜਸਬੀਰ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਕਿਲਾ ਰਾਏਪੁਰ ਦੇ ਸਾਬਕਾ ਵਿਧਾਇਕ ਹਨ। ਲੋਕ ਸਭਾ ਚੋਣਾਂ ‘ਚ ਟਿਕਟ ਨਾ ਮਿਲਣ ਤੋਂ ਨਾਰਾਜ਼ ਖੰਗੂੜਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।

Related Articles

Leave a Reply