Skip to main content

BTV BROADCASTING

ਪੰਜਾਬ ‘ਚ ਔਰਤ ਨੇ ਝਾੜੂ ਨਾਲ ਲੁਟੇਰਿਆਂ ਦਾ ਕੀਤਾ ਮੁਕਾਬਲਾ

ਪੰਜਾਬ ‘ਚ ਔਰਤ ਨੇ ਝਾੜੂ ਨਾਲ ਲੁਟੇਰਿਆਂ ਦਾ ਕੀਤਾ ਮੁਕਾਬਲਾ

25 ਅਪ੍ਰੈਲ 2024: ਪੰਜਾਬ ਦੇ ਲੁਧਿਆਣਾ ਵਿੱਚ ਇੱਕ ਔਰਤ ਨੇ ਝਾੜੂ ਲੈ ਕੇ ਲੁਟੇਰਿਆਂ ਦਾ ਮੁਕਾਬਲਾ ਕੀਤਾ। ਉਸ ਨੇ ਦੋਵਾਂ ਲੁਟੇਰਿਆਂ ਨੂੰ ਜ਼ਮੀਨ ‘ਤੇ ਸੁੱਟ ਦਿੱਤਾ ਸੀ ਪਰ ਇਸ ਦੌਰਾਨ ਲੁਟੇਰੇ ਸਕੂਟਰ ਛੱਡ ਕੇ ਭੱਜਣ ‘ਚ ਕਾਮਯਾਬ ਹੋ ਗਏ। ਇਹ ਲੁਟੇਰੇ ਔਰਤ ਦੇ ਗੁਆਂਢੀ ਦੇ ਘਰ ਵੜ ਗਏ ਸਨ। ਰੌਲਾ ਸੁਣ ਕੇ ਉਹ ਘਰੋਂ ਬਾਹਰ ਆ ਗਈ ਸੀ। ਫਿਲਹਾਲ ਪੁਲਸ ਨੇ ਸਕੂਟਰ ਨੂੰ ਕਬਜ਼ੇ ‘ਚ ਲੈ ਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮਹਿਲਾ ਅਧਿਆਪਕ ਸੰਦੀਪ ਕੌਰ ਕਮਲ ਕਲੋਨੀ ਵਿੱਚ ਰਹਿੰਦੀ ਹੈ।

Related Articles

Leave a Reply