Skip to main content

BTV BROADCASTING

ਪੰਜਾਬ ਦੇ ਲੁਧਿਆਣਾ ‘ਚ ਸੜਕ ਵਿਚਕਾਰ ਕਾਰ ਨੂੰ ਲੱਗੀ ਅੱਗ

ਪੰਜਾਬ ਦੇ ਲੁਧਿਆਣਾ ‘ਚ ਸੜਕ ਵਿਚਕਾਰ ਕਾਰ ਨੂੰ ਲੱਗੀ ਅੱਗ

ਲੁਧਿਆਣਾ ‘ਚ ਸੜਕ ਵਿਚਕਾਰ ਇਕ ਕਾਰ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।

ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਰੋਡ ਫਲਾਈਓਵਰ ‘ਤੇ ਇਕ ਕਾਰ ਨੂੰ ਅੱਗ ਲੱਗਣ ਨਾਲ ਹੜਕੰਪ ਮਚ ਗਿਆ। ਹਾਦਸੇ ਦੌਰਾਨ ਕਾਰ ਵਿੱਚ ਸਵਾਰ ਲੋਕ ਵਾਲ-ਵਾਲ ਬਚ ਗਏ। ਕਾਰ ‘ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖ ਲੋਕਾਂ ਦੀ ਭੀੜ ਇਕੱਠੀ ਹੋ ਗਈ। ਕਾਰ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। 

Related Articles

Leave a Reply