BTV BROADCASTING

ਲੁਧਿਆਣਾ ‘ਚ ਸਕੂਲੀ ਬੱਚੇ ਦੀ ਹੋਈ ਮੌਤ, ਰੇਲਵੇ ਟ੍ਰੈਕ ਪਾਰ ਕਰਦੇ ਵਾਪਰਿਆ ਹਾਦਸਾ

19 ਮਾਰਚ 2024: ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ | ਵਾਪਰੇ ਰੇਲ ਹਾਦਸੇ ਵਿੱਚ ਦੋ ਬੱਚੇ…

ਚੰਡੀਗੜ੍ਹ ਦੇ ਨਵੇਂ ਡੀਜੀਪੀ ਸੁਰਿੰਦਰ ਸਿੰਘ ਯਾਦਵ ਲਈ ਕੀਤੀ ਗਈ ਸਵਾਗਤੀ ਪਰੇਡ

18 ਮਾਰਚ 2024: ਚੰਡੀਗੜ੍ਹ ਦੇ ਨਵੇਂ ਡੀਜੀਪੀ ਸੁਰਿੰਦਰ ਸਿੰਘ ਯਾਦਵ ਲਈ ਸਵਾਗਤੀ ਪਰੇਡ ਦਾ ਆਯੋਜਨ ਕੀਤਾ ਗਿਆ ਹੈ। ਇਹ ਪ੍ਰੋਗਰਾਮ…

ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦਾ ਹੋਇਆ ਸੰਸਕਾਰ

18 ਮਾਰਚ 2024: ਪੰਜਾਬ ਵਿੱਚ ਸ਼ਾਂਤਮਈ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਦੇ ਤਹਿਤ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਗੈਂਗਸਟਰ ਦੇ ਘਰ…

ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਲੱਗਾ ਝਟਕਾ

18 ਮਾਰਚ 2024: ਸੁਪਰੀਮ ਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ ਜੈਨ…

ਫੌਜੀ ਜਵਾਨ ਦੀ ਸੜਕ ਹਾਦਸੇ ਚ ਹੋਈ ਮੌਤ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ

18 ਮਾਰਚ 2024: ਗੁਰਦਾਸਪੁਰ ਦੇ ਪਿੰਡ ਬਲੱਗਣ ਦੇ ਰਹਿਣ ਵਾਲੇ ਹਰਦੀਪ ਸਿੰਘ ਫੌਜੀ ਜਵਾਨ ਹਵਾਲਦਾਰ ਕੁਝ ਦਿਨ ਪਹਿਲਾਂ ਇੱਕ ਸੜਕ…

ਸ਼ੰਭੂ ਸਰਹੱਦ ‘ਤੇ ਇਕ ਹੋਰ 73 ਸਾਲਾਂ ਕਿਸਾਨ ਦੀ ਹੋਈ ਮੌਤ

18 ਮਾਰਚ 2024: ਸ਼ੰਭੂ ਸਰਹੱਦ ‘ਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ, ਮ੍ਰਿਤਕ ਕਿਸਾਨ ਦੀ ਪਛਾਣ ਬਿਸ਼ਨ ਸਿੰਘ ਪੁੱਤਰ…

ਸਾਡੀ ਸਰਕਾਰ ਪੜ੍ਹੇ ਲਿਖੇ ਮੁੰਡੇ-ਕੁੜੀਆਂ ਨੂੰ ਪੰਜਾਬ ਵਿੱਚ ਹੀ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ

ਚੰਡੀਗੜ੍ਹ,16 ਮਾਰਚ 2024 :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ…

ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ

ਫਿਰੋਜ਼ਪੁਰ, 16 ਮਾਰਚ 2024 : ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਵਿੱਚ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਸਿੱਖ…

CM ਮਾਨ ਪਹੁੰਚੇ ਖਟਕੜ ਕਲਾਂ, ਸ਼ਹੀਦ -ਏ – ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

16 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਪਹੁੰਚੇ ਹੋਏ ਹਨ। ਅੱਜ ਪੰਜਾਬ ਸਰਕਾਰ ਨੂੰ ਬਣੇ ਹੋਏ…

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਚੰਡੀਗੜ, 16 ਮਾਰਚ– ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ…