BTV BROADCASTING

ਸਵੇਰੇ ਸਵੇਰੇ ਵਾਪਰਿਆ ਵੱਡਾ ਹਾਦਸਾ, ਮਾਸੂਮਾਂ ਸਣੇ 4 ਦੀ ਮੌਤ

ਅੱਜ ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਅੱਡਾ ਸਰਾਂ ਨੇੜੇ ਇਕ ਸਵੇਰੇ- ਸਵੇਰੇ ਹੀ ਦਰਦਨਾਕ ਹਾਦਸਾ ਵਾਪਰਿਆ | ਇਸ ਭਿਆਨਕ ਸੜਕ ਹਾਦਸੇ ਵਿੱਚ…

ਨਗਰ ਨਿਗਮ ਚੋਣਾਂ ਨਾਲ ਜੁੜੀ ਵੱਡੀ ਖਬਰ, ਜਾਣੋ ਵੇਰਵਾ

ਜਲੰਧਰ : ਪੰਜਾਬ ‘ਚ ਜਲੰਧਰ ਪੱਛਮੀ ਅਤੇ 4 ਹੋਰ ਜ਼ਿਮਨੀ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਹੀ ਸਰਕਾਰ ਨਿਗਮ ਚੋਣਾਂ ‘ਚ…

ਪਠਾਨਕੋਟ ‘ਚ ਵੇਖਿਆ ਗਿਆ ਸ਼ੱਕੀ ਵਿਅਕਤੀ, ਪੁਲਿਸ ਨੇ ਬਣਵਾਇਆ ਸਕੈਚ

ਪਠਾਨਕੋਟ : ਪੰਜਾਬ ਦੇ ਪਠਾਨਕੋਟ ‘ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ…

ਜਲੰਧਰ ‘ਚ AAP ਪਾਰਟੀ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਸੁਭਾਸ਼ ਸੋਂਧੀ ਸਾਥੀਆਂ ਸਣੇ ‘ਆਪ’ ‘ਚ ਹੋਏ ਸ਼ਾਮਲ

ਜਲੰਧਰ, 28 ਜੂਨ 2024 – ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ…

ਪੰਜਾਬ-ਜੰਮੂ ਕਸ਼ਮੀਰ ਦੇ ਬਾਰਡਰ ‘ਤੇ ਮੁੜ ਤੋਂ ਵੇਖੇ ਗਏ ਸ਼ੱਕੀ, ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ

ਪਠਾਨਕੋਟ, 28 ਜੂਨ 2024- ਪਠਾਨਕੋਟ ਦੇ ਪਿੰਡ ਕੋਟ ਪੱਟੀਆਂ ਵਿਖੇ ਦੇਖੇ ਗਏ ਦੋ ਸ਼ੱਕੀ ਲੋਕ ਜਿਸਦੇ ਚਲਦੇ ਬੀਤੇ 3 ਦਿਨਾਂ…

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ, ‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ : ਚੇਤਨ ਸਿੰਘ ਜੌੜਾਮਾਜਰਾ

 ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ…

ਅੰਮ੍ਰਿਤਸਰ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ 3 ਤ/ਸਕਰਾਂ ਨੂੰ ਦਬੋਚਿਆ, 56 ਕਰੋੜ ਦੀ ਹੈ.ਰੋ.ਇਨ ਬਰਾਮਦ

ਅੰਮ੍ਰਿਤਸਰ ਵਿਚ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਲਗਭਗ 56 ਕਰੋੜ ਦੀ ਹੈਰੋਇਨ ਜ਼ਬਤ ਕੀਤੀ ਹੈ। ਪੁਲਿਸ ਨੇ 3 ਤਸਕਰਾਂ…

11 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਹਰੇਕ ਸਾਲ ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਸੈਟਲ ਹੋ…

ਪੁਲਸ ਨੇ 70 ਗ੍ਰਾਮ ਹੈਰੋਇਨ ਦੇ ਨਾਲ ਔਰਤ ਨੂੰ ਕੀਤਾ ਗ੍ਰਿਫ਼ਤਾਰ

ਥਾਣਾ ਲਾਡੋਵਾਲ ਦੀ ਪੁਲਸ ਨੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਇਕ ਔਰਤ ਨੂੰ 70 ਗ੍ਰਾਮ ਹੈਰੋਇਨ ਦੇ ਨਾਲ…

PSPCL ਨੇ 3563 ਲੱਖ ਯੂਨਿਟ ਬਿਜਲੀ ਦੀ ਮੰਗ ਕੀਤੀ ਪੂਰੀ

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੇ 26 ਜੂਨ 2024 ਨੂੰ ਇੱਕ ਦਿਨ…