ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਕੜਾਕੇ ਦੀ ਗਰਮੀ ਦੇ ਬਾਵਜੂਦ ਲੋਕ ਵੋਟਾਂ ਪਾਉਣ ਲਈ ਘਰਾਂ ਤੋਂ ਬਾਹਰ ਨਿਕਲੇ। ਆਮ ਲੋਕਾਂ ਦੇ ਨਾਲ-ਨਾਲ ਕਈ ਮਸ਼ਹੂਰ ਹਸਤੀਆਂ ਨੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।