ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ ਨਜ਼ਰ ਆਏ। ਸੀਐਮ ਮਾਨ ਨੇ ਸੋਮਵਾਰ ਸਵੇਰੇ ਆਪਣੇ ਓਐਸਡੀ (ਅਫ਼ਸਰ ਆਨ ਸਪੈਸ਼ਲ ਡਿਊਟੀ) ਓਮਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ। ਓਮਕਾਰ ਸਿੰਘ ਨੂੰ ਅਗਸਤ 2022 ਵਿੱਚ ਓਐਸਡੀ ਦੇ ਅਹੁਦੇ ਉੱਤੇ ਨਿਯੁਕਤ ਕੀਤਾ ਗਿਆ ਸੀ।