Skip to main content

BTV BROADCASTING

CM ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ

CM ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ

14 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅੱਜ ਪੂਰੇ ਪੰਜਾਬ ਵਾਸੀਆਂ ਨੂੰ 1 ਚੇਤ, ਨਾਨਕਸ਼ਾਹੀ ਸੰਮਤ 556 ਦੇ ਸ਼ੁਰੂਆਤ ਤੇ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਿਆ ਤੇ ਕਿਹਾ ਕਿ ਪਰਮਾਤਮਾ ਕਰੇ ਇਹ ਨਵਾਂ ਸਾਲ ਸਾਰਿਆਂ ਦੇ ਵੇਹੜੇ ਖੁਸ਼ੀਆਂ-ਖੇੜੇ, ਤੰਦਰੁਸਤੀਆਂ ਤੇ ਤਰੱਕੀਆਂ ਲੈ ਕੇ ਆਵੇ|
CM ਮਾਨ ਨੇ X ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ|

CM ਮਾਨ ਨੇ ਟਵੀਟ ਕਰ ਲਿਖਿਆ – 1 ਚੇਤ, ਨਾਨਕਸ਼ਾਹੀ ਸੰਮਤ 556 ਦੇ ਸ਼ੁਰੂਆਤ ਦੀਆਂ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ…ਪਰਮਾਤਮਾ ਕਰੇ ਕਿ ਇਹ ਨਵਾਂ ਸਾਲ ਸਾਰਿਆਂ ਦੇ ਵੇਹੜੇ ਖੁਸ਼ੀਆਂ-ਖੇੜੇ, ਤੰਦਰੁਸਤੀਆਂ ਤੇ ਤਰੱਕੀਆਂ ਲੈ ਕੇ ਆਵੇ

Related Articles

Leave a Reply