Skip to main content

BTV BROADCASTING

CM ਮਾਨ ਪਤਨੀ ਗੁਰਪ੍ਰੀਤ ਨਾਲ ਪਹੁੰਚੇ ਸ਼ਿਵ ਮੰਦਿਰ, ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਪ੍ਰਾਰਥਨਾ

CM ਮਾਨ ਪਤਨੀ ਗੁਰਪ੍ਰੀਤ ਨਾਲ ਪਹੁੰਚੇ ਸ਼ਿਵ ਮੰਦਿਰ, ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਪ੍ਰਾਰਥਨਾ

8 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਦੇ ਸ਼ਿਵ ਮੰਦਰ ਪਹੁੰਚੇ ਹੋਏ ਹਨ| ਜਿੱਥੇ ਉਹਨਾਂ ਦੇ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਗਈ | ਤੇ CM ਮਾਨ ਨੇ X ਦੇ ਜਾਣਕਾਰੀ ਸਾਂਝੀ ਕਰ ਸਭ ਨੂੰ ਪਾਵਨ ਤਿਉਹਾਰ ਮਹਾਸ਼ਿਵਰਾਤਰੀ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ |

CM ਮਾਨ ਨੇ X ਤੇ ਲਿਖਿਆ – ਅੱਜ ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਦੇ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ…ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ…

ਮਹਾਸ਼ਿਵਰਾਤਰੀ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ…

Related Articles

Leave a Reply