Skip to main content

BTV BROADCASTING

IAS ਵਰਜੀਤ ਵਾਲੀਆ ਮੁੱਖ ਮੰਤਰੀ ਦੇ ਵਧੀਕ ਪ੍ਰਿੰਸੀਪਲ ਸਕੱਤਰ ਨਿਯੁਕਤ

IAS ਵਰਜੀਤ ਵਾਲੀਆ ਮੁੱਖ ਮੰਤਰੀ ਦੇ ਵਧੀਕ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ: ਪੰਜਾਬ ਸਰਕਾਰ ਨੇ 39 ਆਈਏਐੱਸ ਅਫ਼ਸਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਇੱਕ ਪੀਸੀਐੱਸ ਅਧਿਕਾਰੀ ਵੀ ਸ਼ਾਮਲ ਹੈ।

ਜਾਣਕਾਰੀ ਅਨੁਸਾਰ, 2018 ਬੈਚ ਦੇ ਆਈਏਐੱਸ ਅਧਿਕਾਰੀ ਵਰਜੀਤ ਸਿੰਘ ਵਾਲੀਆ ਨੂੰ ਮੁੱਖ ਮੰਤਰੀ ਦਾ ਵਧੀਕ ਪ੍ਰਿੰਸੀਪਲ ਨਿਯੁਕਤ ਕੀਤਾ ਹੈ। ਪਹਿਲਾਂ ਉਹ ਸੰਗਰੂਰ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸਨ।

ਇਸ ਤੋਂ ਇਲਾਵਾ ਆਈਏਐੱਸ ਵਿਕਾਸ ਪ੍ਰਤਾਪ ਨੂੰ ਐਕਸਾਈਜ਼ ਵਿਭਾਗ ਦਾ ਵਧੀਕ ਮੁੱਖ ਸਕੱਤਰ ਲਾਇਆ ਹੈ। ਪਹਿਲਾਂ ਉਹ ਟੈਕਸੇਸ਼ਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਕਮ ਫਾਇਨਾਸ਼ੀਅਲ ਕਮਿਸ਼ਨਰ ਸਨ।

Related Articles

Leave a Reply