ਫਰੀਦਕੋਟ ਦੇ ਗੁਰਪ੍ਰੀਤ ਸਿੰਘ ਕਤਲ ਕਾਂਡ ਦੀ ਜਾਂਚ ਹੁਣ ਕੇਂਦਰੀ ਜਾਂਚ ਏਜੰਸੀ ਐਨ.ਆਈ.ਏ. ਫਿਰਕੂ ਸੰਗਠਨਾਂ ਨਾਲ ਜੁੜੇ ਨੌਜਵਾਨ ਗੁਰਪ੍ਰੀਤ ਸਿੰਘ ਹਰੀਣੌ ਦੇ ਅੱਤਵਾਦੀ ਸਬੰਧਾਂ ਕਾਰਨ ਹੋਏ ਕਤਲ ਦੀ ਜਾਂਚ ਲਈ ਕੇਂਦਰੀ ਏਜੰਸੀ NIA ਦੀ ਟੀਮ ਫਰੀਦਕੋਟ ਪਹੁੰਚ ਗਈ ਹੈ। ਐਨਆਈਏ ਦੀ ਟੀਮ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਰਸ਼ ਡੱਲਾ ਗੈਂਗ ਨਾਲ ਸਬੰਧਤ ਦੋਵਾਂ ਸ਼ੂਟਰਾਂ ਤੋਂ ਪੁੱਛਗਿੱਛ ਕਰ ਰਹੀ ਹੈ।
