Ottawa ਦੇ ਸਾਬਕਾ ਪੁਲਿਸ ਅਧਿਕਾਰੀ Uday Jaswal ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼!
ਓਟਵਾ ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (SIU) ਦੇ ਡਾਇਰੈਕਟਰ ਦਾ ਕਹਿਣਾ ਹੈ ਕਿ ਓਟਾਵਾ ਦੇ ਇੱਕ ਸਾਬਕਾ ਪੁਲਿਸ ਅਧਿਕਾਰੀ ‘ਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ ਲਗਾਇਆ ਗਿਆ ਹੈ। ਸੁਤੰਤਰ ਸਰਕਾਰੀ ਏਜੰਸੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਇਹ ਮੰਨਣ ਦੇ ਵਾਜਬ ਆਧਾਰ ਹਨ ਕਿ ਓਟਾਵਾ ਦੇ ਸਾਬਕਾ ਡਿਪਟੀ ਪੁਲਿਸ ਮੁਖੀ ਉਦੈ ਜਸਵਾਲ ਨੇ […]