ਪੰਜਾਬ ਨਿਊਜ਼ – BTV BROADCASTING

ਪੰਜਾਬ ਦੇ ਅਧਿਆਪਕਾਂ ਦਾ ਮੌਜ : 72 ਅਧਿਆਪਕ ਜਾਣਗੇ ਫਿਨਲੈਂਡ
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਫਿਨਲੈਂਡ ਜਾਣਗੇ। ਪ੍ਰਾਇਮਰੀ ਜਮਾਤਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਇਹ ਸਿਖਲਾਈ ਪ੍ਰੋਗਰਾਮ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿਖੇ ਤਿੰਨ ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ ਅਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ ‘ਤੇ ਹੀ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਸ਼ੇਅਰ ਕੀਤੀ ਪੋਸਟ, ਛੋਟੇ ਸਿੱਧੂ ਦੀਆਂ ਪਿਆਰੀਆਂ ਤਸਵੀਰਾਂ ਨੇ ਖਿੱਚਿਆ ਪ੍ਰਸ਼ੰਸਕਾਂ ਦਾ ਧਿਆਨ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਹਰ ਦਿਨ ਤਾਜ਼ਾ ਹੁੰਦੀਆਂ ਰਹਿੰਦੀਆਂ ਹਨ। ਸਿੱਧੂ ਦੀ ਮਾਂ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਸਿੱਧੂ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ਰਾਹੀਂ ਪ੍ਰਸ਼ੰਸਕਾਂ ਵਿੱਚ ਸਰਗਰਮ ਦਿਖਾਈ ਦਿੰਦੇ ਹਨ।

ਇਸ ਦੌਰਾਨ ਸਿੱਧੂ ਦੇ ਛੋਟੇ ਭਰਾ ਯਾਨੀ ਛੋਟੇ ਸਿੱਧੂ ਦੀ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਦਰਅਸਲ, ਇਹ ਵੀਡੀਓ ਵੱਖ-ਵੱਖ ਸੋਸ਼ਲ ਮੀਡੀਆ ਹੈਂਡਲਾਂ ‘ਤੇ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਰਿਹਾ ਹੈ।