BAMBIHA GANG – BTV BROADCASTING

ਬੰਬੀਹਾ ਗੈਂਗ ਨਾਲ ਜੁੜੇ 2 ਬਦਮਾਸ਼ ਗ੍ਰਿਫਤਾਰ, ਭਾਰੀ ਮਾਤਰਾ ‘ਚ ਹਥਿਆਰ ਬਰਾਮਦ
ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਇਸ ਨੇ ਕਤਲ ਕਰਨ ਦੀ ਯੋਜਨਾ ਬਣਾ ਰਹੇ ਦੋ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਿਆ। ਦੋਵੇਂ ਗੈਂਗਸਟਰਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦਾ ਸਬੰਧ ਬੰਬੀਹਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਉਕਤ ਗੈਂਗਸਟਰਾਂ ਨੇ ਪੰਜਾਬ ‘ਚ ਦਹਿਸ਼ਤ ਫੈਲਾਉਣ ਲਈ ਦੋ ਵਿਅਕਤੀਆਂ ਦੇ ਕਤਲ ਕਰਨ ਦੀ ਯੋਜਨਾ ਬਣਾਈ ਸੀ। ਦੋਵਾਂ ਕੋਲੋਂ ਭਾਰੀ ਮਾਤਰਾ ਵਿੱਚ ਪਿਸਤੌਲ, ਅਫੀਮ ਅਤੇ ਹੈਰੋਇਨ ਬਰਾਮਦ ਹੋਈ ਹੈ। ਦੋਵੇਂ ਕਤਲ, ਧਮਕਾਉਣ, ਜਬਰੀ ਵਸੂਲੀ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਦੱਸੇ ਜਾਂਦੇ ਹਨ।