BIKRAM SINGH MAJITHIA – BTV BROADCASTING

SIT ਨੇ ਬਿਕਰਮ ਮਜੀਠੀਆ ਨੂੰ ਫਿਰ ਭੇਜਿਆ ਸੰਮਨ, 18 ਜੁਲਾਈ ਨੂੰ ਪਟਿਆਲਾ ‘ਚ SIT ਅੱਗੇ ਹੋਣਾ ਪਵੇਗਾ ਪੇਸ਼
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬੁੱਧਵਾਰ ਨੂੰ ਮੁੜ ਤਲਬ ਕੀਤਾ ਹੈ। ਐਸਆਈਟੀ ਨੇ ਮਜੀਠੀਆ ਨੂੰ 18 ਜੁਲਾਈ ਨੂੰ ਸਵੇਰੇ 10 ਵਜੇ ਪਟਿਆਲਾ ਵਿੱਚ ਐਸਆਈਟੀ ਅੱਗੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।

ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸਰਕਾਰ ਇਸ ਸਿਆਸਤ ਤੋਂ ਪ੍ਰੇਰਿਤ ਮਾਮਲੇ ਵਿੱਚ ਕੀ ਸਾਬਤ ਕਰਨਾ ਚਾਹੁੰਦੀ ਹੈ। ਸਰਕਾਰ ਅਦਾਲਤ ਵਿੱਚ ਸਬੂਤ ਪੇਸ਼ ਕਰਨ ਦੇ ਸਮਰੱਥ ਨਹੀਂ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਹੈ ਕਿ ਅਜਿਹੀ ਸਥਿਤੀ ‘ਚ ਉਹ ਅਫਸਰਸ਼ਾਹੀ ‘ਤੇ ਸਿਆਸਤ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਐਸਆਈਟੀ ਦੀ ਅਗਵਾਈ ਕਰਨੀ ਚਾਹੀਦੀ ਹੈ ਅਤੇ ਖੁਦ ਜਾਂਚ ਕਰਨੀ ਚਾਹੀਦੀ ਹੈ। ਆਹਮੋ-ਸਾਹਮਣੇ ਮਸਲੇ ਦਾ ਨਿਪਟਾਰਾ ਕਰੀਏ, ਸਰਕਾਰ ਦਾ ਪੈਸਾ ਅਤੇ ਸਮਾਂ ਕਿਉਂ ਬਰਬਾਦ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਜਾਣੋ
NDPS ਮਾਮਲੇ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। SIT ਵੱਲੋਂ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲੈ ਲਏ ਗਏ ਹਨ।

ਐਸਆਈਟੀ ਨੇ ਇਸ ਮਾਮਲੇ ਵਿੱਚ ਮਜੀਠੀਆ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਸਨ। ਸੰਮਨ ਨੂੰ ਗੈਰ-ਕਾਨੂੰਨੀ ਦੱਸਦਿਆਂ ਮਜੀਠੀਆ ਨੇ ਸੰਮਨ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਆਰ.ਐੱਸ.ਚੀਮਾ ਨੇ ਹਾਈਕੋਰਟ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਭੇਜੇ ਗਏ ਸੰਮਨ ਪੂਰੀ ਤਰ੍ਹਾਂ ਨਾਲ ਗਲਤ ਹਨ, ਉਨ੍ਹਾਂ ਨੂੰ ਵਾਰ-ਵਾਰ ਬੇਲੋੜਾ ਬੁਲਾਇਆ ਜਾ ਰਿਹਾ ਹੈ, ਐੱਸਆਈਟੀ ਨੂੰ ਹੁਣ ਤੱਕ ਦੀ ਜਾਂਚ ‘ਚ ਕੁਝ ਨਹੀਂ ਮਿਲਿਆ ਅਤੇ ਇਹ ਸੰਮਨ ਗੈਰ-ਕਾਨੂੰਨੀ ਹਨ। ਇਸ ਲਈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਸੋਮਵਾਰ ਨੂੰ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਸੰਮਨ ਨੋਟਿਸ ਵਾਪਸ ਲਿਆ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ,SIT ਨੇ 6 ਮਾਰਚ ਨੂੰ ਕੀਤਾ ਪਟਿਆਲਾ ਤਲਬ
4 ਮਾਰਚ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਵਿਸ਼ੇਸ਼ ਜਾਂਚ ਟੀਮ (SIT) ਨੇ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। SIT 6 ਮਾਰਚ ਨੂੰ ਉਸ ਤੋਂ ਪੁੱਛਗਿੱਛ ਕਰੇਗੀ। ਜਿਸ ਲਈ ਉਹਨਾਂ ਨੂੰ ਪਟਿਆਲਾ ਪੁਲਿਸ ਲਾਈਨ ਵਿਖੇ ਬੁਲਾਇਆ ਗਿਆ ਹੈ। ਇਸ ਦੌਰਾਨ ਪਟਿਆਲਾ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਉਨ੍ਹਾਂ ਤੋਂ ਸਵਾਲ-ਜਵਾਬ ਕਰੇਗੀ। ਟੀਮ ਦੇ ਮੈਂਬਰਾਂ ਵਿੱਚ SSP ਪਟਿਆਲਾ ਵਰੁਣ ਸ਼ਰਮਾ, SP(D) ਯੋਗੇਸ਼ ਸ਼ਰਮਾ ਅਤੇ DSP ਜਸਵਿੰਦਰ ਟਿਵਾਣਾ ਸ਼ਾਮਲ ਹਨ।

ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਵੀ SIT ਨੇ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਪਰ ਉਸ ਸਮੇਂ ਕਿਸਾਨ ਅੰਦੋਲਨ ਆਪਣੇ ਸਿਖਰ ‘ਤੇ ਸੀ। ਨਾਲ ਹੀ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਸ਼ੰਭੂ ਬਾਰਡਰ ਤਾਇਨਾਤ ਸੀ। ਅਜਿਹੇ ਹਾਲਾਤ ਵਿੱਚ ਇਹ ਪੁੱਛਗਿੱਛ ਨਹੀਂ ਹੋ ਸਕੀ ਸੀ। ਜਿਸ ਤੋਂ ਬਾਅਦ ਇਸ ਪੁੱਛਗਿੱਛ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ SIT ਨੇ ਮਜੀਠੀਆ ਨੂੰ ਮੁੜ ਪੇਸ਼ ਹੋਣ ਲਈ ਕਿਹਾ ਹੈ।