chori – BTV BROADCASTING

ਹੁਸ਼ਿਆਰਪੁਰ ‘ਚ ਚੋਰਾਂ ਦੇ ਵਧ ਰਹੇ ਹੌਂਸਲੇ, ਦਿਨ ਦਿਹਾੜੇ ਲੁਟਿਆ ਸੋਨਾ ਚਾਂਦੀ ‘ਤੇ ਕੈਸ਼ |ਦੇਖੋ ਮੌਕੇ ਦੀਆਂ ਤਸਵੀਰਾਂ
ਮਿਲੀ ਜਾਣਕਾਰੀ ਮੁਤਾਬਕ ਅਤੇ ਪੀੜਤ ਦੇ ਦੱਸਣ ਮੁਤਾਬਕ ਉਸ ਵਲੋਂ ਅੱਜ ਸਵੇਰੇ 8:30 ਵਜੇ ਦੁਕਾਨ ਖੋਲੀ ਗਈ ਸੀ | ਜਿਸ ਤੋਂ ਬਾਅਦ ਦੋ ਮੋਟਰ ਸਾਈਕਲ ਸਵਾਰ ਉਹਦੇ ਕੋਲ ਸੋਨੇ ਦੀ ਜਾਂਚ ਕਰਵਾਉਣ ਆਉਂਦੇ ਹਨ ਅਤੇ ਮੌਕਾ ਪਾਕੇ ਉਸ ਤੇ ਹਮਲਾ ਕਰ ਉਸ ਨੂੰ ਟੇਪ ਦੇ ਨਾਲ ਬੰਦਕ ਬਣਾ ਕੇ 1 ਕਿਲੋ ਸੋਨਾ ਅਤੇ ਚਾਂਦੀ ਅਤੇ 23 ਲੱਖ ਰੁਪਇਆ ਕੈਸ਼ ਲੈ ਕੇ ਅਤੇ CCTV ਦੇ DVR ਸਹਿਤ ਫਰਾਰ ਹੋ ਜਾਂਦੇ ਹਨ ਇਸ ਬਾਰੇ ਬੋਲਦੇ DSP ਸਿਟੀ ਅਮਰ ਨਾਥ ਨੇ ਦੱਸਿਆ ਹੈ ਕਿ ਇਸ ਦੁਕਾਨ ਦਾ ਮਾਲਿਕ ਪਿੰਡ ਗਿਆ ਹੋਇਆ ਹੈ ਅਤੇ ਉਸ ਦੇ ਪਿੱਛੋਂ ਦੁਕਾਨ ਦੇ ਕਾਰੀਗਰ ਨਾਲ ਇਹ ਲੁੱਟ ਦੀ ਘਟਨਾ ਹੋਈ ਹੈ | ਉਸ ਦੇ ਦੱਸਣ ਮੁਤਾਬਕ ਸਭ ਕੁੱਝ ਨੋਟ ਕਰ ਲਿਆ ਗਿਆ ਹੈ  | ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਇਹ ਦੇਖਣਾ ਜਰੂਰੀ ਹੈ ਕਿ ਮਾਮਲਾ ਸ਼ੱਕੀ ਹੈ ਜਾ ਸਹੀ |

ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ ਚੋਰੀ ਦੀ ਵਾਰਦਾਤ ਨੂੰ ਦੇ ਰਹੇ ਸਨ ਅੰਜਾਮ ਤਾਂ ਲੋਕਾਂ ਨੇ ਮੌਕੇ ਤੇ ਕੀਤਾ ਕਾਬੂ
ਫਾਜ਼ਿਲਕਾ ਦੇ ਸਰਹੱਦੀ ਖੇਤਰ ਦੇ ਪਿੰਡ ਮਹਾਤਮ ਨਗਰ ਦੇ ਸਰਕਾਰੀ ਸਕੂਲ ਨੂੰ ਚੋਰਾਂ ਦੇ ਵੱਲੋਂ ਉਸ ਵੇਲੇ ਨਿਸ਼ਾਨਾ ਬਣਾਇਆ ਗਿਆ ਜਦੋਂ ਕਿ ਸਕੂਲ ਦੇ ਵਿੱਚ ਛੁੱਟੀਆਂ ਹੋ ਗਈਆਂ, ਛੁੱਟੀਆਂ ਹੋਣ ਤੋਂ ਬਾਅਦ ਚੋਰਾਂ ਨੂੰ ਜਿਵੇਂ ਇਸ ਗੱਲ ਦਾ ਪਤਾ ਲੱਗਿਆ ਕਿ ਸਕੂਲ ਦੇ ਵਿੱਚ ਕੋਈ ਵੀ ਨਹੀਂ ਆਉਂਦਾ ਜਾਂਦਾ ਤਾਂ ਚੋਰਾਂ ਦੇ ਵੱਲੋਂ ਸਕੂਲ ਦੇ ਇੱਕ ਕਮਰੇ ਦੀ ਜਾਲੀ ਨੂੰ ਕੱਟ ਕੇ ਉਸ ਦੇ ਅੰਦਰ ਇੱਕ ਚੋਰ ਦਾਖਲ ਹੋ ਜਾਂਦਾ ਹੈ ਅਤੇ ਦੂਸਰਾ ਚੋਰ ਬਾਹਰ ਪਹਿਰਾ ਦੇ ਰਿਹਾ ਹੁੰਦਾ ਹੈ | ਇਸ ਤੋਂ ਬਾਅਦ ਜਿਵੇਂ ਪਿੰਡ ਵਾਸੀਆਂ ਨੂੰ ਪਤਾ ਲੱਗਦਾ ਤਾਂ ਪਿੰਡ ਵਾਸੀ ਮੌਕੇ ਤੇ ਪਹੁੰਚ ਕੇ ਵੇਖਦੇ ਹਨ ਕਿ ਇੱਕ ਚੋਰ ਕਮਰੇ ਦੇ ਅੰਦਰ ਵੜ ਕੇ ਮਿਡ ਮਿਲ ਦਾ ਰਾਸ਼ਨ ਚੋਰੀ ਕਰ ਰਿਹਾ ਹੈ | ਤਾਂ ਪਿੰਡ ਵਾਸੀਆਂ ਦੇ ਵੱਲੋਂ ਉਕਤ ਚੋਰ ਨੂੰ ਮੌਕੇ ਤੋਂ ਭਜਾਇਆ ਜਾਂਦਾ ਅਤੇ ਪੁਲਿਸ ਨੂੰ ਇਸ ਦੀ ਸੂਚਨਾ ਦੇ ਦਿੱਤੀ ਜਾਂਦੀ ਹੈ | ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਦੇ ਵੱਲੋਂ ਉਕਤ ਚੋਰਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।