injured – BTV BROADCASTING

ਗੋਲੀਆਂ ਦੀ ਆਵਾਜ਼ ਨਾਲ ਫਿਰ ਕੰਬਿਆ ਫ਼ਿਰੋਜ਼ਪੁਰ 3 ਦਿਨ ਪਹਿਲਾਂ ਵੀ ਹੋਈ ਸੀ, ਗੈਂਗਵਾਰ ਅਤੇ ਚੱਲੀਆਂ ਸੀ ਗੋਲੀਆਂ
https://youtu.be/pykX9iTLOkk

ਫਿਰੋਜ਼ਪੁਰ ਅੰਦਰ ਗੋਲੀਆਂ ਚੱਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਲਗਾਤਾਰ ਹੀ ਸ਼ਹਿਰ ਅੰਦਰ ਕੋਈ ਨਾ ਕੋਈ ਵਾਰਦਾਤ ਸਾਹਮਣੇ ਆ ਰਹੀ ਹੈ। ਤਾਜਾ ਮਾਮਲਾ ਫਿਰੋਜ਼ਪੁਰ ਦੇ ਅਲੀਕੇ ਰੋਡ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

ਫਿਰੋਜ਼ਪੁਰ ਦੇ ਅਲੀ ਕੇ ਰੋਡ ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਗੋਲੀ ਇੱਕ ਰਾਘਵ ਨਾਮਕ ਨੌਜਵਾਨ ਦੇ ਲੱਗੀ ਹੈ। ਮਿਲੀ ਜਾਣਕਾਰੀ ਅਨੁਸਾਰ ਪਤਾ ਚੱਲਿਆ ਕਿ ਕਰੀਬ ਇਕ ਵਜੇ ਰਾਘਵ ਆਪਣੇ ਦੋਸਤ ਨਾਲ ਪਿੰਡ ਅਲੀ ਕੇ ਬੰਨ ਉਪਰ ਬਾਬੇ ਦੀ ਦਰਗਾਹ ਤੇ ਮੱਥਾ ਟੇਕਣ ਜਾ ਰਿਹਾ ਸੀ। ਕਿ ਰਾਸਤੇ ਵਿੱਚ ਦੋ ਗੁੱਟਾਂ ਦੀ ਆਪਸ ਵਿੱਚ ਲੜਾਈ ਹੋ ਰਹੀ ਸੀ। ਅਤੇ ਇਸ ਦੌਰਾਨ ਉਥੇ ਗੋਲੀਆਂ ਚੱਲ ਗਈਆਂ ਜਦ ਉਹ ਉਥੋਂ ਵਾਪਸ ਮੁੜਨ ਲੱਗਾ ਤਾਂ ਇਸ ਦੇ ਸੱਜੇ ਮੋਢੇ ਦੇ ਬੈਕ ਸਾਈਡ ਉੱਪਰ ਗੋਲੀ ਲੱਗ ਗਈ ਜੋ ਕਿ ਰਿਸ਼ਤੇਦਾਰਾਂ ਵੱਲੋਂ ਉਸਨੂੰ ਫਿਰੋਜ਼ਪੁਰ ਦੇ ਬਾਂਗੜ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ।

ਉਥੇ ਹੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਮਨੀਸ਼ ਨੇ ਦੱਸਿਆ ਕਿ ਨੌਜਵਾਨ ਨੂੰ ਗੋਲੀ ਲੱਗੀ ਹੈ। ਪਰ ਹਾਲੇ ਤੱਕ ਅੰਦਰ ਹੀ ਹੈ। ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ।

Spain: ਇਮਾਰਤ ਡਿੱਗਣ ਨਾਲ 4 ਮੌਤਾਂ ਤੇ 21 ਜ਼ਖਮੀ!
ਸਪੇਨ ਦੀ ਐਮਰਜੈਂਸੀ ਸੇਵਾਵਾਂ ਦਾ ਕਹਿਣਾ ਹੈ ਕਿ ਮੇਓਰਕਾ ਵਿੱਚ ਦੋ ਮੰਜ਼ਿਲਾ ਇਮਾਰਤ ਦੇ ਢਹਿ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ 21 ਜ਼ਖ਼ਮੀ ਹੋ ਗਏ ਹਨ। ਸਪੈਨਿਸ਼ ਮੀਡੀਆ ਦਾ ਕਹਿਣਾ ਹੈ ਕਿ ਇਹ ਇਮਾਰਤ ਪਾਲਮਾ ਡੇ ਮੇਓਰਕਾ ਵਿੱਚ ਕਾਰਟਾਗੋ ਸਟ੍ਰੀਟ ‘ਤੇ ਇੱਕ ਬੀਚਸਾਈਡ ਰੈਸਟੋਰੈਂਟ ਸੀ। ਘਟਨਾ ਸਥਾਨ ‘ਤੇ ਕਈ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਰਿਪੋਰਟ ਮੁਤਾਬਕ ਘਟਨਾ ਕਥਿਤ ਤੌਰ ‘ਤੇ ਸਥਾਨਕ ਸਮੇਂ ਅਨੁਸਾਰ ਸਾਢੇ ਅੱਠ ਵਜੇ ਵਾਪਰੀ। ਸਥਾਨਕ ਐਮਰਜੈਂਸੀ ਸੇਵਾਵਾਂ ਨੇ ਕਿਹਾ ਕਿ ਮਨੋਵਿਗਿਆਨੀਆਂ ਨੂੰ ਵੀ ਘਟਨਾ ਵਾਲੀ ਥਾਂ ‘ਤੇ ਬੁਲਾਇਆ ਗਿਆ ਹੈ। ਇਕ ਸੂਤਰ ਨੇ ਕਿਹਾ, ‘ਹੁਣ ਮਰਨ ਵਾਲਿਆਂ ਦੀ ਗਿਣਤੀ ਚਾਰ ਅਤੇ ਜ਼ਖਮੀਆਂ ਦੀ ਗਿਣਤੀ 27 ਹੋ ਗਈ ਹੈ ਅਤੇ ਮਲਬੇ ਹੇਠ ਅਜੇ ਵੀ ਹੋਰ ਲੋਕ ਫਸ ਸਕਦੇ ਹਨ।ਸਥਾਨਕ ਮੀਡੀਆ ਨੇ ਦੱਸਿਆ ਕਿ ਕਈ ਸੈਲਾਨੀਆਂ ਨੇ ਇਮਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਕਿਉਂਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਉਨ੍ਹਾਂ ਦੇ ਦੋਸਤ ਅੰਦਰ ਮੌਜੂਦ ਸਨ। ਬਾਰ ਨੂੰ ਬ੍ਰਿਟਿਸ਼ ਸੈਲਾਨੀਆਂ ਵਿੱਚ ਪ੍ਰਸਿੱਧ ਮੰਨਿਆ ਜਾਂਦਾ ਹੈ, ਹਾਲਾਂਕਿ ਇਹ ਪਤਾ ਨਹੀਂ ਹੈ ਕਿ ਕੋਈ ਪ੍ਰਭਾਵਿਤ ਹੋਇਆ ਸੀ ਜਾਂ ਨਹੀਂ।

ਮਾਤਾ ਨੈਣਾ ਦੇਵੀ ਤੋਂ ਪਰਤ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 2 ਦੀ ਮੌਤ
16 APRIL 2024: ਰੂਪਨਗਰ-ਸ਼੍ਰੀ ਚਮਕੌਰ ਸਾਹਿਬ ਰੋਡ ‘ਤੇ ਇਕ ਮਹਿੰਦਰਾ ਪਿਕਅੱਪ ਗੱਡੀ ਅਤੇ ਟਾਟਾ 407 ਟੈਂਪੂ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 35 ਦੇ ਕਰੀਬ ਜ਼ਖਮੀ ਹੋ ਗਏ। ਇਸ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਸਥਾਨਕ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ, ਜਿੱਥੇ 5 ਗੰਭੀਰ ਲੋਕਾਂ ਨੂੰ ਪੀ.ਜੀ.ਆਈ. ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਜਦਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਪਿਕਅੱਪ ਗੱਡੀ ਵਿੱਚ ਸਵਾਰ ਵਿਅਕਤੀ ਇੱਕ ਭੱਠੇ ’ਤੇ ਕੰਮ ਕਰਦੇ ਹਨ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ ਜਦੋਂ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ਸਬੰਧੀ ਸਿਵਲ ਹਸਪਤਾਲ ਰੂਪਨਗਰ ਦੇ ਐਸਐਮਓ ਤਰਸੇਮ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਸੁਚੱਜੇ ਢੰਗ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਡੀ.ਐਸ.ਪੀ. ਹਰਪਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕਾਂ ਦੀ ਪਛਾਣ ਅਤੇ ਜ਼ਖ਼ਮੀਆਂ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਸੀ।

ਛੱਤੀਸਗੜ੍ਹ ‘ਚ ਬੱਸ ਖੱਡ ‘ਚ ਡਿੱਗੀ, 12 ਦੀ ਮੌਤ, 15 ਜ਼ਖਮੀ
10 ਅਪ੍ਰੈਲ 2024: ਛੱਤੀਸਗੜ੍ਹ ‘ਚ ਰਾਏਪੁਰ-ਦੁਰਗ ਰੋਡ ‘ਤੇ ਮੰਗਲਵਾਰ ਰਾਤ ਕਰਮਚਾਰੀਆਂ ਨਾਲ ਭਰੀ ਬੱਸ 50 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਦੁਰਗ ਕਲੈਕਟਰ ਰਿਚਾ ਪ੍ਰਕਾਸ਼ ਚੌਧਰੀ ਨੇ 12 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ 14 ਮੌਤਾਂ ਹੋਣ ਦੀ ਖਬਰ ਸੀ।

ਇਸ ਹਾਦਸੇ ‘ਚ 15 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 10 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਕੀਨੀਆ ਦੀ ਰਾਜਧਾਨੀ ਨੈਰੋਬੀ ‘ਚ ਗੈਸ ਪਲਾਂਟ ‘ਚ ਧਮਾਕਾ,2 ਦੀ ਮੌਤ, 300 ਤੋਂ ਵੱਧ ਲੋਕ ਜ਼ਖਮੀ
3 ਫਰਵਰੀ 2024: ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਵੀਰਵਾਰ ਦੇਰ ਰਾਤ ਇੱਕ ਗੈਸ ਪਲਾਂਟ ਵਿੱਚ ਧਮਾਕਾ ਹੋਇਆ। ਦੋ ਲੋਕਾਂ ਦੀ ਮੌਤ ਹੋ ਗਈ। 300 ਤੋਂ ਵੱਧ ਲੋਕ ਜ਼ਖਮੀ ਹਨ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਸਥਾਨਕ ਮੀਡੀਆ ਮੁਤਾਬਕ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਪਲਾਂਟ ‘ਚ ਸਿਲੰਡਰ ‘ਚ ਗੈਸ ਭਰੀ ਜਾ ਰਹੀ ਸੀ।

ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ‘ਚ ਧਮਾਕੇ ਤੋਂ ਬਾਅਦ ਅੱਗ ਅਤੇ ਕਾਲਾ ਧੂੰਆਂ ਦਿਖਾਈ ਦੇ ਰਿਹਾ ਹੈ। ਪਲਾਂਟ ਇੱਕ ਰਿਹਾਇਸ਼ੀ ਖੇਤਰ ਵਿੱਚ ਸਥਿਤ ਸੀ, ਇਸ ਲਈ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਵੀਡੀਓ ਵਿੱਚ ਪਲਾਂਟ ਦੇ ਨੇੜੇ ਰਿਹਾਇਸ਼ੀ ਇਮਾਰਤਾਂ ਦਿਖਾਈ ਦੇ ਰਹੀਆਂ ਹਨ। ਧਮਾਕੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।