NIA – BTV BROADCASTING

NIA ਨੂੰ ਖਾਲਿਸਤਾਨੀ ਸੰਗਠਨ SFJ ਖਿਲਾਫ ਮਿਲੇ ਨਵੇਂ ਸਬੂਤ, 5 ਸਾਲ ਹੋਰ ਵਧਾਏਗੀ ਪਾਬੰਦੀ
ਸਰਕਾਰ ਅਮਰੀਕਾ ਸਥਿਤ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਸੰਗਠਨ ਸਿੱਖ ਫਾਰ ਜਸਟਿਸ (ਐਸਐਫਜੇ) ਵਿਰੁੱਧ ਯੂ.ਏ.ਪੀ.ਏ. ਤਹਿਤ ਪੰਜ ਸਾਲ ਦੀ ਪਾਬੰਦੀ ਵਧਾਉਣ ਦੀ ਤਿਆਰੀ ਕਰ ਰਹੀ ਹੈ। ਨੈਸ਼ਨਲ ਇਨਵੈਸਟੀਗੇਟਿੰਗ ਏਜੰਸੀ (ਐਨਆਈਏ) ਨੇ ਪੰਨੂ ਅਤੇ ਉਸ ਦੀ ਜਥੇਬੰਦੀ ਐਸਐਫਜੇ ਖ਼ਿਲਾਫ਼ ਆਪਣੀ ਜਾਂਚ ਜਾਰੀ ਰੱਖੀ ਸੀ, ਜਿਸ ਵਿੱਚ ਕੁਝ ਨਵੇਂ ਸਬੂਤ ਮਿਲੇ ਹਨ। ਇਸ ਤੋਂ ਬਾਅਦ ਸਰਕਾਰ ਨੇ ਇਕ ਵਾਰ ਫਿਰ ਇਸ ‘ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਲਈ ਹੈ। ਇਸ ਤੋਂ ਪਹਿਲਾਂ SJF ‘ਤੇ ਪਹਿਲੀ ਵਾਰ 2019 ‘ਚ ਪਾਬੰਦੀ ਲਗਾਈ ਗਈ ਸੀ। ਐਨਆਈਏ ਨੇ ਪੰਨੂ ਅਤੇ ਐਸਐਫਜੇ ਖ਼ਿਲਾਫ਼ ਅੱਧੀ ਦਰਜਨ ਤੋਂ ਵੱਧ ਕੇਸਾਂ ਦੀ ਜਾਂਚ ਕੀਤੀ, ਜਿਸ ਕਾਰਨ ਪੰਨੂ ਦੀਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਾਇਦਾਦਾਂ ਵੀ ਸੀਲ ਕਰ ਦਿੱਤੀਆਂ ਗਈਆਂ।

SFJ ਦੀ 5 ਸਾਲ ਦੀ ਪਾਬੰਦੀ ਖਤਮ ਹੋਣ ਵਾਲੀ ਹੈ, ਇਸ ਲਈ ਨਵੇਂ ਸਬੂਤ ਮਿਲਣ ਤੋਂ ਬਾਅਦ ਸਰਕਾਰ ਪਾਬੰਦੀ ਖਤਮ ਹੋਣ ਤੋਂ ਪਹਿਲਾਂ ਹੀ ਨਵੀਂ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਹੀ ਹੈ। ਏਜੰਸੀ ਮੁਤਾਬਕ ਪੰਨੂ ਇੰਟਰਨੈੱਟ ਰਾਹੀਂ ਪੰਜਾਬ ਅਤੇ ਭਾਰਤ ਭਰ ਦੇ ਨੌਜਵਾਨਾਂ ਨੂੰ ਭਾਰਤ ਵਿਰੁੱਧ ਭੜਕਾਉਣ ਦੀ ਕੋਸ਼ਿਸ਼ ਕਰਦਾ ਹੈ ਅਤੇ ਉਨ੍ਹਾਂ ਨੂੰ ਅੱਤਵਾਦੀ ਘਟਨਾਵਾਂ ਵਿਚ ਹਿੱਸਾ ਲੈਣ ਲਈ ਉਕਸਾਉਂਦਾ ਹੈ। ਇਸ ਦੇ ਨਾਲ ਹੀ ਪੰਨੂੰ ਦੀ ਜਥੇਬੰਦੀ ਵੀ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦੀ ਹੈ। ਐਨਆਈਏ ਦੀ ਜਾਂਚ ਮੁਤਾਬਕ ਪੰਨੂ ਐਸਐਫਜੇ ਦਾ ਆਗੂ ਹੈ। ਪਿਛਲੇ ਕਈ ਸਾਲਾਂ ਤੋਂ ਉਹ ਸੋਸ਼ਲ ਮੀਡੀਆ ਰਾਹੀਂ ਪੰਜਾਬ ਅਤੇ ਹੋਰ ਖੇਤਰਾਂ ਦੇ ਗੈਂਗਸਟਰਾਂ ਅਤੇ ਨੌਜਵਾਨਾਂ ਨੂੰ ਖਾਲਿਸਤਾਨ ਦੀ ਅਜ਼ਾਦੀ ਲਈ ਲੜਨ ਲਈ ਭੜਕਾ ਕੇ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਲਗਾਤਾਰ ਚੁਣੌਤੀ ਦੇ ਰਿਹਾ ਹੈ।

NIA ਨੇ 4 ਲੋਕਾਂ ਦੇ ਕਤਲ ਕੇਸ ‘ਚ ਕਾਤਲ ਨੂੰ ਅਸਾਮ ਜੇਲ੍ਹ ਤੋਂ ਕੀਤਾ ਗ੍ਰਿਫ਼ਤਾਰ
ਕੌਮੀ ਜਾਂਚ ਏਜੰਸੀ (ਐਨਆਈਏ) ਨੇ ਇਸ ਸਾਲ 18 ਜਨਵਰੀ ਨੂੰ ਮਨੀਪੁਰ ਦੇ ਬਿਸ਼ਨੂਪੁਰ ਵਿੱਚ ਚਾਰ ਲੋਕਾਂ ਦੀ ਕਥਿਤ ਹੱਤਿਆ ਦੇ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਲੁਨਮਿਨਸੇਈ ਕਿਪਗੇਨ (ਲੰਗਿਨਮੰਗ, ਮਾਂਗ ਅਤੇ ਲੇਵੀ ਵਜੋਂ ਵੀ ਜਾਣੀ ਜਾਂਦੀ ਹੈ) ਵਜੋਂ ਹੋਈ ਹੈ, ਜੋ ਕਿ ਮਣੀਪੁਰ ਦਾ ਰਹਿਣ ਵਾਲਾ ਹੈ, ਜੋ ਪਹਿਲਾਂ ਹੀ ਇੱਕ ਹੋਰ ਮਾਮਲੇ ਵਿੱਚ ਅਸਾਮ ਦੀ ਜੇਲ੍ਹ ਵਿੱਚ ਬੰਦ ਹੈ।

ਐਨਆਈਏ ਦੇ ਅਨੁਸਾਰ, ਕਿਪਗੇਨ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਅਤੇ ਹਥਿਆਰ ਐਕਟ ਦੀਆਂ ਧਾਰਾਵਾਂ ਦੇ ਤਹਿਤ ਸ਼ਨੀਵਾਰ ਨੂੰ ਕੇਂਦਰੀ ਜੇਲ੍ਹ ਵਿੱਚ ਰਸਮੀ ਤੌਰ ‘ਤੇ ਗ੍ਰਿਫਤਾਰ ਕੀਤਾ ਗਿਆ ਸੀ। ਐਨਆਈਏ ਨੇ ਕਿਹਾ ਕਿ ਕਿਪਗੇਨ ਚਾਰ ਨਾਗਰਿਕਾਂ ਦੀ ਹੱਤਿਆ ਵਿੱਚ ਸ਼ਾਮਲ ਸੀ, ਜਿਨ੍ਹਾਂ ਨੂੰ ਬਿਸ਼ਨੂਪੁਰ ਦੇ ਨਿੰਗਥੂਖੋਂਗ ਖਾ ਖੁਨੋ ਵਿੱਚ ਇੱਕ ਵਾਟਰ ਟ੍ਰੀਟਮੈਂਟ ਪਲਾਂਟ ਨੇੜੇ ਗੋਲੀ ਮਾਰ ਦਿੱਤੀ ਗਈ ਸੀ। ਮਰਨ ਵਾਲਿਆਂ ਦੀ ਪਛਾਣ ਓਇਨਮ ਬਮੋਨਜਾਓ ਸਿੰਘ, ਉਸ ਦੇ ਬੇਟੇ ਓਇਨਮ ਮਨੀਟੋਮਬਾ, ਥਿਆਮ ਸੋਮੇਨ ਸਿੰਘ ਅਤੇ ਨਿੰਗਥੌਜਮ ਨਬਾਦੀਪ ਵਜੋਂ ਹੋਈ ਹੈ।

ਜ਼ਿਕਰਯੋਗ ਹੈ ਕਿ ਇਸ ਸਾਲ 18 ਜਨਵਰੀ ਨੂੰ ਮਣੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ‘ਚ ਪਿਤਾ-ਪੁੱਤਰ ਸਮੇਤ ਚਾਰ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸੂਬੇ ਦੇ ਦੱਖਣੀ ਹਿੱਸੇ ‘ਚ ਨਿੰਗਥੂਖੋਂਗ ਬਾਜ਼ਾਰ ਅਤੇ ਆਲੇ-ਦੁਆਲੇ ਤਣਾਅ ਫੈਲ ਗਿਆ। ਔਰਤਾਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਵਿਸ਼ਾਲ ਪ੍ਰਦਰਸ਼ਨ ਕੀਤਾ।

VHP ਨੇਤਾ ਵਿਕਾਸ ਪ੍ਰਭਾਕਰ ਦੇ ਕਤਲ ਦੀ ਜਾਂਚ NIA ਕਰੇਗੀ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਹਾਲ ਹੀ ਵਿੱਚ ਪੰਜਾਬ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਨਆਈਏ ਦਿੱਲੀ ਨੇ ਵਿਕਾਸ ਪ੍ਰਭਾਕਰ ਦੇ ਕਤਲ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਪੰਜਾਬ ਪੁਲੀਸ ਨਾਲ ਵੀ ਸੰਪਰਕ ਕੀਤਾ ਹੈ।

ਐਨਆਈਏ ਅਧਿਕਾਰੀ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਨਗੇ। ਪੰਜਾਬ ਪੁਲਿਸ ਨੇ ਪ੍ਰਭਾਕਰ ਦੇ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ ਨਿਆਇਕ ਹਿਰਾਸਤ ਵਿੱਚ ਹਨ।

ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਪਾਕਿਸਤਾਨ ਦੇ ਇਸ਼ਾਰੇ ‘ਤੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਨੂੰ ਪੁਰਤਗਾਲ ਸਥਿਤ ਵਿਦੇਸ਼ੀ ਹੈਂਡਲਰਾਂ ਦੁਆਰਾ ਫੰਡ ਦਿੱਤਾ ਗਿਆ ਸੀ। ਇਹ ਦਾਅਵਾ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।

NIA ਨੇ RSS ਦੇ ਕਤਲ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
2 ਮਾਰਚ 2024: ਕੇਂਦਰੀ ਜਾਂਚ ਏਜੰਸੀਆਂ ਨੇ ਵਿਦੇਸ਼ੀ ਧਰਤੀ ‘ਤੇ ਵੱਡੀ ਸਫਲਤਾ ਹਾਸਲ ਕੀਤੀ ਹੈ। ਐਨਆਈਏ ਨੇ ਮੋਸਟ ਵਾਂਟੇਡ ਮੁਹੰਮਦ ਗ਼ੌਸ ਨਿਆਜ਼ੀ ਨੂੰ ਦੱਖਣੀ ਅਫ਼ਰੀਕਾ ਤੋਂ ਕਾਬੂ ਕਰ ਲਿਆ ਹੈ। ਮੁਹੰਮਦ ਗ਼ੌਸ ਕੱਟੜਪੰਥੀ ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਦਾ ਪ੍ਰਮੁੱਖ ਚਿਹਰਾ ਰਿਹਾ ਹੈ। NIA ਨੇ ਉਸ ‘ਤੇ 5 ਲੱਖ ਰੁਪਏ ਦਾ ਇਨਾਮ ਰੱਖਿਆ ਸੀ।

ਪੰਜ ਲੱਖ ਦਾ ਇਨਾਮ ਰੱਖਿਆ ਗਿਆ ਸੀ
ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਨੇਤਾ ਰੁਦਰੇਸ਼ ਦੀ 2016 ਵਿੱਚ ਬੇਂਗਲੁਰੂ ਵਿੱਚ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਕਤਲ ਤੋਂ ਬਾਅਦ ਮੁਹੰਮਦ ਗ਼ੌਸ ਨਯਾਜੀ ਭਾਰਤ ਤੋਂ ਫਰਾਰ ਹੋ ਗਿਆ ਸੀ| NIA RSS ਨੇਤਾ ਰੁਦਰੇਸ਼ ਦੇ ਕਤਲ ਦੀ ਜਾਂਚ ਕਰ ਰਹੀ ਹੈ। NIA ਨੇ ਮੁਹੰਮਦ ਗ਼ੌਸ ‘ਤੇ 5 ਲੱਖ ਰੁਪਏ ਦਾ ਇਨਾਮ ਰੱਖਿਆ ਸੀ ਅਤੇ ਉਹ ਭਾਰਤ ਵਿੱਚ ਪਾਬੰਦੀਸ਼ੁਦਾ PFI ਦਾ ਵੱਡਾ ਚਿਹਰਾ ਸੀ।

ਗੁਜਰਾਤ ਏਟੀਐਸ ਨੇ ਲੋਕੇਸ਼ਨ ਦਾ ਪਤਾ ਲਗਾਇਆ
ਦੱਖਣੀ ਅਫ਼ਰੀਕਾ ਵਿਚ ਇਸ ਦੀ ਲੋਕੇਸ਼ਨ ਨੂੰ ਸਭ ਤੋਂ ਪਹਿਲਾਂ ਗੁਜਰਾਤ ਏਟੀਐਸ ਨੇ ਟਰੈਕ ਕੀਤਾ ਅਤੇ ਗੁਜਰਾਤ ਏਟੀਐਸ ਨੇ ਕੇਂਦਰੀ ਏਜੰਸੀ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਇਸ ਨੂੰ ਦੱਖਣੀ ਅਫ਼ਰੀਕਾ ਵਿਚ ਫੜਿਆ ਗਿਆ। ਇਸ ਤੋਂ ਬਾਅਦ ਟੀਮ ਸ਼ਨੀਵਾਰ ਨੂੰ ਇਸ ਨੂੰ ਲੈ ਕੇ ਮੁੰਬਈ ਪਹੁੰਚੀ।