BTV BROADCASTING

ਲੁਧਿਆਣਾ: ਟੂਰਿਸਟ ਬੱਸ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਗਈ

ਸਮਰਾਲਾ ‘ਚ ਬੁੱਧਵਾਰ ਤੜਕੇ 5.30 ਵਜੇ ਪਿੰਡ ਰੋਹਲੇ ਨੇੜੇ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟੂਰਿਸਟ ਬੱਸ ਦੀ ਪਿੱਛਿਓਂ ਟੱਕਰ ਹੋ…

ਪੰਜਾਬ ‘ਚ ਗਰਮੀ ਦਾ ਕਹਿਰ, 10 ਸਾਲਾਂ ਦਾ ਰਿਕਾਰਡ ਟੁੱਟਿਆ

ਪੰਜਾਬ ਵਿੱਚ ਅਸਮਾਨ ਤੋਂ ਅੱਗ ਦੀ ਵਰਖਾ ਹੋ ਰਹੀ ਹੈ। ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਅੱਤ ਦੀ ਗਰਮੀ ਅਤੇ…

ਸੂਬੇ ਭਰ ਦੇ ਸਕੂਲਾਂ ‘ਚ ਭਲਕੇ ਤੋਂ ਗਰਮੀ ਦੀਆਂ ਛੁੱਟੀਆਂ ਜਾਰੀ, ਪੰਜਾਬ ਸਰਕਾਰ ਨੇ ਕੀਤਾ ਐਲਾਨ

ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੂਬੇ ਭਰ ਦੇ ਸਕੂਲਾਂ ‘ਚ ਭਲਕੇ ਤੋਂ ਛੁੱਟੀ…

PM Rally in Punjab: ਗੁਜਰਾਤ ਪੁਲਿਸ ਦੀਆਂ 7 ਟੁਕੜੀਆਂ ਪਹੁੰਚੀਆਂ ਜਲੰਧਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਰੈਲੀ ਕਰਨਗੇ। ਪ੍ਰੋਗਰਾਮ ਮੁਤਾਬਕ…

ਗਿੱਦੜਬਾਹਾ ਵਿਖੇ ਅਚਾਨਕ ਫੱਟਿਆ ਗੈਸ ਸਿਲੰਡਰ

ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਗੈਸ ਸਿਲੰਡਰ ਫੱਟ (gas cylinder blast) ਗਿਆ। ਜਿਸ ਤੋਂ ਬਾਅਦ ਹਫੜਾ ਦਫੜੀ ਮਚ…

ਪਟਿਆਲਾ ‘ਚ ਸੜਕ ਹਾਦਸਾ: ਦਰੱਖਤ ਨਾਲ ਟਕਰਾਈ ਕਾਰ

ਪੰਜਾਬ ਦੇ ਪਟਿਆਲਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਮੌਤ ਹੋ…

ਪੰਜਾਬ ‘ਚ ਅੱਤ ਦੀ ਗਰਮੀ: 9 ਜ਼ਿਲਿਆਂ ‘ਚ ਤੇਜ਼ ਗਰਮੀ ਦਾ ਅਲਰਟ

ਪੰਜਾਬ ਵਿੱਚ ਰਿਕਾਰਡ ਤੋੜ ਗਰਮੀ ਪੈ ਰਹੀ ਹੈ। ਜ਼ਿਆਦਾਤਰ ਇਲਾਕਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ ਹੈ। ਵੀਰਵਾਰ ਨੂੰ ਵੱਧ…

ਫਰੀਦਕੋਟ: ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰਨ ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ ਲਈ ਚੋਣ ਹੋਈ

ਫਰੀਦਕੋਟ ਦੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰਨ ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ 2024 ਲਈ ਚੋਣ ਹੋਈ ਹੈ। ਇਸ ਤੋਂ ਪਹਿਲਾਂ ਵੀ…

ਮੰਗਣੀ ਤੋਂ ਬਾਅਦ ਲੜਕੇ ਨੇ ਕੀਤਾ ਸਰੀਰਕ ਸਬੰਧ, ਅੱਗੇ ਜੋ ਹੋਇਆ ਤੁਸੀਂ ਹੈਰਾਨ

ਪੁਰਾਣਾ ਸ਼ਾਲਾ ਪੁਲੀਸ ਨੇ ਇੱਕ ਲੜਕੀ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰਨ ਅਤੇ ਫਿਰ ਉਸ ਨਾਲ ਸਰੀਰਕ ਸਬੰਧ ਬਣਾਉਣ ਵਾਲੇ…

ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਖਾਸ ਖਬਰ

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਲਈ ਅਹਿਮ ਖਬਰ ਹੈ। ਦਰਅਸਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ…