BTV BROADCASTING

ਕੈਨੇਡਾ ‘ਚ ਵੀ ਲੁੱਟ ਦੀ ਖੇਡ: ਪੰਜ ਪੰਜਾਬੀ ਨੌਜਵਾਨ ਗ੍ਰਿਫਤਾਰ

ਪੰਜਾਬ ਵਿੱਚ ਵਪਾਰੀਆਂ, ਉਦਯੋਗਪਤੀਆਂ, ਪਰਵਾਸੀ ਭਾਰਤੀਆਂ ਸਮੇਤ ਅਮੀਰ ਲੋਕਾਂ ਤੋਂ ਫਿਰੌਤੀ ਮੰਗਣ ਅਤੇ ਵਸੂਲੀ ਕਰਨ ਦੀਆਂ ਘਟਨਾਵਾਂ ਆਮ ਹੋ ਗਈਆਂ…

Diljit Concert Chandigarh: ਟਿਕਟਾਂ ਬਲੈਕ ਹੋ ਰਹੀਆਂ

ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਦਾ ਦਿਲ-ਲੁਮਿਨਾਟੀ ਕੰਸਰਟ ਇਕ ਦਿਨ ਬਾਅਦ 14 ਦਸੰਬਰ ਨੂੰ ਹੋਵੇਗਾ। ਅਜਿਹੇ ‘ਚ ਸ਼ੋਅ ਦੀਆਂ…

SC ਦੇ ਆਦੇਸ਼, ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰੋ

ਕਿਸਾਨ ਅੰਦੋਲਨ 2.0 ਦੇ 10 ਮਹੀਨੇ ਅੱਜ ਪੂਰੇ ਹੋ ਗਏ ਹਨ। ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ…

ਪਟਿਆਲਾ ‘ਚ ਹੰਗਾਮਾ, ਪੁਲਿਸ ਨੇ ਭਾਜਪਾ ਉਮੀਦਵਾਰ ਨੂੰ ਕੀਤਾ ਹਿਰਾਸਤ ‘ਚ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਹੈ। ਨਾਮਜ਼ਦਗੀ ਦੇ ਆਖ਼ਰੀ ਦਿਨ ਪਟਿਆਲਾ ਵਿੱਚ ਕਾਫੀ ਹੰਗਾਮਾ…

ਸੁਖਬੀਰ ਬਾਦਲ ਨੇ ਪੂਰੀ ਕੀਤੀ ਧਾਰਮਿਕ ਸਜ਼ਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ…

ਕਿਸਾਨ ਅੰਦੋਲਨ ‘ਤੇ ਪੰਜਾਬ ‘ਆਪ’ ਮੁਖੀ ਨੇ ਕਿਹਾ, ਅਸੀਂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹਾਂ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸਰਕਾਰ…

NIA ਦੀ ਟੀਮ ਨੇ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਬੁੱਧਵਾਰ ਸਵੇਰੇ ਪੰਜਾਬ ਦੇ ਕਈ ਜ਼ਿਲਿਆਂ ‘ਚ ਛਾਪੇਮਾਰੀ ਕੀਤੀ। ਐਨਆਈਏ ਦੀਆਂ ਟੀਮਾਂ ਬਠਿੰਡਾ, ਮੁਕਤਸਰ, ਮਾਨਸਾ ਅਤੇ…

ਟਾਇਰ ਬਦਲਦੇ ਸਮੇਂ ਪੈਰ ਫਿਸਲਨ ਕਾਰਨ ਸਿਰ ਤੇ ਲੱਗੀ ਸੱਟ ਕਾਰਨ ਹੋਈ ਮੌਤ

ਗੁਰਦਾਸਪੁਰ ਜਿਲੇ ਦੇ ਪਿੰਡ ਭੱਟੀਵਾਲ ਤੋਂ ਮੰਦਭਾਗੀ ਖਬਰ ਨਿਕਲ ਕੇ ਸਾਹਮਣੇ ਆਈ ਹੈ ਪਿੰਡ ਦੇ ਜਗਜੀਤ ਸਿੰਘ ਜਿਸ ਦੀ ਉਮਰ…

ਪੰਜਾਬ ‘ਚ ਅਪਾਹਜ ਕੋਟੇ ਦੀਆਂ 1754 ਅਸਾਮੀਆਂ ‘ਤੇ ਸਿੱਧੀ ਭਰਤੀ

ਪੰਜਾਬ ਸਰਕਾਰ ਨੇ ਅਪਾਹਜ ਕੋਟੇ ਤਹਿਤ ਖਾਲੀ ਪਈਆਂ ਅਸਾਮੀਆਂ ਦੇ ਬੈਕਲਾਗ ਨੂੰ ਖਤਮ ਕਰਨ ਲਈ ਸਿੱਧੀ ਭਰਤੀ ਦੀ ਤਿਆਰੀ ਕਰ…

ਸਵੇਰੇ ਪਾਰਟੀ ‘ਚੋਂ ਕੱਢੇ 5 ਆਗੂ, ਸ਼ਾਮ ਨੂੰ ‘ਆਪ’ ‘ਚ ਸ਼ਾਮਲ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਨੇਤਾਵਾਂ ਦੀਆਂ ਪਾਰਟੀਆਂ ਬਦਲਣ ਦਾ ਦੌਰ ਸ਼ੁਰੂ ਹੋ ਗਿਆ ਹੈ। ਫਿਲਹਾਲ…